ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਆਕਾਲ ਚਲਾਣਾ ਭਾਈ ਗੁਰਦਾਸ ਜੀ ਸਾਹਿਬ ਜ਼ਿਲਾ ਤਰਨ ਤਾਰਨ ਦੇ ਤਹਿਸੀਲ ਗੋਇੰਦਵਾਲ ਸਾਹਿਬ ਵਿਚ ਸਥਿਤ ਹੈ | ਇਸ ਸਥਾਨ ਤੇ ਭਾਈ ਗੁਰਦਾਸ ਜੀ ਦੇ ਅੰਤਿਮ ਸਾਹ ਇਥੇ ਲਏ ਇਹ ਸਥਾਨ ਗੁਰਦਵਾਰਾ ਸ਼੍ਰੀ ਗੋਇੰਦਵਾਲ ਸਾਹਿਬ ਦੇ ਨੇੜੇ ਹੀ ਹੈ

 
ਗੁਰਦਵਾਰਾ ਸਾਹਿਬ ਗੂਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਆਕਾਲ ਚਲਾਣਾ ਭਾਈ ਗੁਰਦਾਸ ਜੀ ਸਾਹਿਬ, ਗੋਇੰਦਵਾਲ

ਕਿਸ ਨਾਲ ਸੰਬੰਧਤ ਹੈ :-
  • ਭਾਈ ਗੁਰਦਾਸ ਜੀ

  • ਪਤਾ :-
    ਗੋਇੰਦਵਾਲ ਸਾਹਿਬ
    ਜ਼ਿਲਾ :- ਤਰਨ ਤਾਰਨ
    ਰਾਜ :- ਪੰਜਾਬ
     

     
     
    ItihaasakGurudwaras.com