ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰਦਵਾਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਸਾਹਿਬ ਜ਼ਿਲਾ ਤਰਨ ਤਾਰਨ ਦੀ ਤਹਿਸੀਲ ਗੋਇੰਦਵਾਲ ਸਾਹਿਬ ਦੇ ਪਿੰਡ ਫ਼ਤਿਹਾਬਾਦ ਵਿਚ ਸਥਿਤ ਹੈ | ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਉਦਾਸੀ ਦੇ ਵੇਲੇ ਇਸ ਸਥਾਨ ਤੇ ਰੁਕੇ ਤੇ ਕੁਝ ਦੇਰ ਲਈ ਆਰਾਮ ਕੀਤਾ

 
ਗੁਰਦਵਾਰਾ ਸਾਹਿਬ ਗੂਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਸਾਹਿਬ, ਫ਼ਤਿਹਾਬਾਦ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਨਾਨਕ ਦੇਵ ਜੀ

  • ਪਤਾ :-
    ਪਿੰਡ :- ਫ਼ਤਿਹਾਬਾਦ
    ਜ਼ਿਲਾ :- ਤਰਨ ਤਾਰਨ
    ਰਾਜ :- ਪੰਜਾਬ
     

     
     
    ItihaasakGurudwaras.com