itihaasakGurudwaras.com, A Journey through Sikh History
HistoricalGurudwaras.com

ਗੁਰਦਵਾਰਾ ਸ਼੍ਰੀ ਮੰਜੀ ਸਾਹਿਬ ਤਰਨ ਤਾਰਨ ਸ਼ਹਿਰ ਵਿਚ ਸਥਿਤ ਹੈ । ਇਹ ਸਥਾਨ ਗੁਰਦਵਾਰਾ ਸ਼੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਦੀ ਪਰਿਕਰਮਾਂ ਵਿਚ ਸਥਿਤ ਹੈ | ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲਾਹੋਰ ਤੋਂ ਦਿੱਲੀ ਨੂੰ ਜਾਂਦੇ ਹੋਏ ਇਥੇ ਰੁਕੇ

 
ਗੁਰਦਵਾਰਾ ਸਾਹਿਬ ਗੂਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਮੰਜੀ ਸਾਹਿਬ, ਤਰਨ ਤਾਰਨ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ,

  • ਪਤਾ :-
    ਤਰਨ ਤਾਰਨ ਸ਼ਹਿਰ
    ਰਾਜ :- ਪੰਜਾਬ
    ਫ਼ੋਨ ਨੰਬਰ :-0091-1852-222707,
    Fax Number :-0091-1852-228691
     

     
     
    HistoricalGurudwaras.com