ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   
ItihaasakGurudwaras.com

ਗੁਰੂਦਵਾਰਾ ਸ਼੍ਰੀ ਮੰਜੀ ਸਾਹਿਬ ਜ਼ਿਲਾ ਤਰਨ ਤਾਰਨ ਦੇ ਪਿੰਡ ਠਠੀ ਖਾਰਾ ਵਿਚ ਸਥਿਤ ਹੈ । ਤਪ ਅਸਥਾਨ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਜੀ ਜਿਸ ਵਕਤ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਨੇ ਤਰਨ ਤਾਰਨ ਸਾਹਿਬ ਤੀਰਥ ਦੀ ਰਚਨਾ ਕੀਤੀ. ਉਸ ਵਕਤ ਗੁਰੂ ਸਾਹਿਬ ਦਿਨ ਵੇਲੇ ਤਰਨ ਤਾਰਨ ਸਾਹਿਬ ਗੁਰੂਦਵਾਰਾ ਸਾਹਿਬ ਸਰੋਵਰ ਦੀ ਕਾਰ ਸੇਵਾ ਕਰਵਾਉਂਦੇ ਸਨ ਅਤੇ ਰਾਤ ਨੂੰ ਇਸ ਅਸਥਾਨ ਤੇ ਵਿਸ਼ਰਾਮ ਕਰਿਆ ਕਰਦੇ ਸਨ | ਇਸ ਅਸਥਾਨ ਤੇ ਗੁਰੂ ਸਾਹਿਬ ਨੇ ਸੱਤ ਸਾਲ ਸੱਤ ਮਹੀਨੇ ਸੱਤ ਦਿਨ ਤਪ ਕੀਤਾ ਜੋ ਵੀ ਗੁਰਮੁਖ ਪਿਆਰਾ ਝੂਲਣੇ ਮਹਿਲ ਦੀ ਯਾਤਰਾ ਦਰਸ਼ਨ ਕਰਨ ਆਉਦੇ ਹਨ। ਉਹਨਾ ਦੀ ਯਾਤਰਾ ਤਦ ਸਫਲ ਹੋਵੇਗੀ ਗੁਰਦੁਆਰਾ ਮੰਜੀ ਸਾਹਿਬ ਦੇ ਦਰਸ਼ਨ ਕਰੇਗਾ।.

ਤਸਵੀਰਾਂ ਲਈਆਂ ਗਈਆਂ :- ੨੫ ਦਿਸੰਬਰ, ੨੦੦੬.
 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰੂਦਵਾਰਾ ਸ਼੍ਰੀ ਮੰਜੀ ਸਾਹਿਬ

ਕਿਸ ਨਾਲ ਸੰਬੰਧਤ ਹੈ
  • ਸ਼੍ਰੀ ਗੁਰੂ ਅਰਜਨ ਦੇਵ ਜੀ

  • ਪਤਾ
    ਪਿੰਡ :- ਠਠੀ ਖਾਰਾ
    ਜ਼ਿਲਾ :- ਤਰਨ ਤਾਰਨ
    ਰਾਜ :- ਪੰਜਾਬ.
    ਫ਼ੋਨ ਨੰਬਰ :-
     

     
     
    ItihaasakGurudwaras.com