ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   

ਗੁਰੂਦਵਾਰਾ ਸ਼੍ਰੀ ਟੋਕਾ ਸਾਹਿਬ, ਹਿਮਾਚਲ ਪ੍ਰਦੇਸ਼ ਰਾਜ ਦੇ ਜ਼ਿਲਾ ਸਿਰਮੋਰ ਤਹਿਸੀਲ ਨਾਹਨ ਦੇ ਪਿੰਡ ਭੰਗਾਣੀ ਵਿਚ ਸਥਿਤ ਹੈ | ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸਿਰਮੋਰ ਦੇ ਰਾਜਾ ਮੇਦਨੀ ਪ੍ਰਕਾਸ਼ ਦੀ ਬੇਨਤੀ ਪ੍ਰਵਾਨ ਕਰਕੇ ਨਾਹਨ ਨੂੰ ਜਾਂਦੇ ਹੋਏ ਰੁਕੇ | ਗੁਰੂ ਸਾਹਿਬ ਦੇ ਆਉਣ ਦੀ ਖਬਰ ਸੁਣ ਕਿ ਰਾਜਾ ਮੇਦਨੀ ਪ੍ਰਕਾਸ਼ ਅਪਣੇ ਵਜੀਰਾਂ ਅਤੇ ਮੰਤਰੀਆਂ ਨੁੰ ਲੈ ਕੇ ਗੁਰੂ ਸਾਹਿਬ ਦੇ ਸੁਆਗਤ ਲਈ ਆਏ |

ਤਸਵੀਰਾਂ ਲਈਆਂ ਗਈਆਂ ;-੨੩ ਸ੍ਪ੍ਤੰਬਰ, ੨੦੦੭
 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ:-
ਗੁਰੂਦਵਾਰਾ ਸ਼੍ਰੀ ਟੋਕਾ ਸਾਹਿਬ ਪਿੰਡ ਟੋਕਾ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਗੋਬਿੰਦ ਸਿੰਘ ਜੀ

  • ਪਤਾ:-
    ਪਿੰਡ ਟੋਕਾ
    ਤਹਿਸੀਲ :- ਨਾਹਨ
    ਜਿਲਾ :- ਸਿਰਮੋਰ
    ਰਾਜ :- ਹਿਮਾਚਲ ਪ੍ਰਦੇਸ਼
    ਫੋਨ ਨੰਬਰ:-
     

     
     
    ItihaasakGurudwaras.com