ItihaasakGurudwaras.com A Journey To Historical Gurudwara Sahibs

ENGLISH     ਪੰਜਾਬੀ     हिन्दी   

ਗੁਰੂਦਵਾਰਾ ਸ਼੍ਰੀ ਪਾਤਸ਼ਾਹੀ ਛੇਵੀਂ ਸਾਹਿਬ ਉਤਰਾਖੰਡ ਰਾਜ਼ ਦੇ ਜ਼ਿਲਾ ਉਧਮ ਸਿੰਘ ਨਗਰ ਪਿੰਡ ਨਾਨਕਮਤਾ ਵਿਚ ਸਥਿਤ ਹੈ | ਇਹ ਗੁਰੂਦਵਾਰਾ ਸਾਹਿਬ, ਗੁਰੂਦਵਾਰਾ ਸ਼੍ਰੀ ਨਾਨਕਮਤਾ ਸਾਹਿਬ ਨੇੜੇ ਹੀ ਸਥਿਤ ਹੈ | ਸਾਹਿਬ ਸ਼੍ਰੀ ਗੁਰੂ ਹਰਿ ਗੋਬਿੰਦ ਸਾਹਿਬ ਜੀ ਸਿੱਧਾਂ ਦੇ ਸੁਧਾਰ ਕਰਨ ਪਿੱਛੋਂ ਇਸ ਅਸਥਾਨ ਤੋ ਜੋੜੇ ਤੇ ਘੋੜੇ ਸਜਾਕੇ ਰਾਜਾ ਬਾਜ ਬਹਾਦਰ ਦੀ ਫਰਿਯਾਦ ਪ੍ਰਵਾਨ ਕਰਕੇ ਗੁਰੂ ਮਹਾਰਾਜ ਉਸਦੀ ਰਿਆਸਤ ਪੀਲੀਭੀਤ ਨੂੰ ਸੰਗਤਾਂ ਸਹਿਤ ਗਏ ਸਨ।

ਤ੍ਸਵੀਰਾਂ ਲਈਆਂ ਗਈਆਂ ;-੨੦ ਮਾਰਚ, ੨੦੦੯
 
ਗੁਰੂਦਵਾਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ:-
ਗੂਰੁਦਵਾਰਾ ਸ਼੍ਰੀ ਪਾਤਸ਼ਾਹੀ ਛੇਵੀਂ ਸਾਹਿਬ

ਕਿਸ ਨਾਲ ਸਬੰਧਤ ਹੈ :-
  • ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ

  • ਪਤਾ
    ਗੁਰੂਦਵਾਰਾ ਸ਼੍ਰੀ ਨਾਨਕਮਤਾ ਸਾਹਿਬ ਜੀ
    ਜਿਲਾ :- ਉਧ੍ਮ ਸਿੰਘ ਨਗਰ
    ਰਾਜ :- ਉਤਰਾਖੰਡ
    ਫੋਨ ਨੰਬਰ:-
     

     
     
    ItihaasakGurudwaras.com